Punjabi Lekhak

 

.. (Home) ਮੁੱਖ ਸਫ਼ਾ (AboutUs) ਸਾਡੇ ਬਾਰੇ (Contact) ਸਾਡਾ ਪਤਾ (Fonts) ਫੌਂਟਸ (Links) ਹੋਰ ਸੰਪਰਕ

 
 
 
 
 
 
 
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਦਰਸ਼ਨ ਸਿੰਘ ਗੁਰੂ ਦਾ ਨਾਵਲ ਰੀਲੀਜ਼ ਅਤੇ ਬੱਚੇ ਸਿਮਰਨਪ੍ਰੀਤ ਸਿੰਘ ਦਾ ਸਨਮਾਨ - ਬਲਜਿੰਦਰ ਸੰਘਾ.

ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕੈਨੇਡਾ ਦੀ ਨਵੰਬਰ ਮਹੀਨੇ ਦੀ ਮਟਿੰਗ 18 ਨਵੰਬਰ ਦਿਨ ਐਤਵਾਰ ਨੂੰ ਕੈਲਗਰੀ ਦੇ ਕੋਸੋ ਹਾਲ ਵਿਚ ਹੋਈ। ਜਨਰਲ ਸਕੱਤਰ ਬਲਜਿੰਦਰ ਸੰਘਾ ਨੇ ਪ੍ਰਧਾਨ ਮਹਿੰਦਰਪਾਲ ਸਿੰਘ ਪਾਲ, ਹਰੀਪਾਲ ਅਤੇ ਗੁਰਬਚਰਨ ਬਰਾੜ ਨੂੰ ਪ੍ਰਧਾਨਗੀ ਮੰਡਲ ਵਿਚ ਬੈਠਣ ਦਾ ਸੱਦਾ ਦਿੱਤਾ। ਉੱਘੇ ਕਮੇਡੀਅਨ ਕਲਾਕਾਰ ਜਸਪਾਲ ਭੱਟੀ ਦੀ ਮੌਤ ਤੇ ਸਭਾ ਵੱਲੋ ਸ਼ੋਕ ਦਾ ਮਤਾ ਪਾਇਆ ਗਿਆ। ਰਚਨਾਵਾਂ ਦੇ ਦੌਰ ਦੀ ਸ਼ੁਰੂਆਤ

2012-11-28

ਪੂਰੀ ਰਚਨਾ ਪੜ੍ਹੋ ਜੀ  

 
ਕਹਾਣੀਕਾਰ ਲਾਲ ਸਿੰਘ ਦਸੂਹਾ ਨੂੰ ਸਫ਼ਦਰ ਹਾਸ਼ਮੀ ਪੁਰਸਕਾਰ - ...

ਦਰਬਾਰੀ ਹਲਕਿਆਂ ਦੀ ਬਜਾਏ ਲੋਕ-ਸੱਥਾਂ ਵਿੱਚ ਪ੍ਰਵਾਨਿਤ ਲੇਖਕਾਂ ਵਿੱਚ ਸ਼ਾਮਿਲ ਕਹਾਣੀਕਾਰ ਲਾਲ ਸਿੰਘ ਦਸੂਹਾ ਨੂੰ ਉਹਨਾਂ ਦੇ ਪੰਜਾਬੀ ਸਾਹਿਤ ਖਾਸ ਕਰਕੇ ਪੰਜਾਬੀ ਕਹਾਣੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਕਰਕੇ ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਰਜਿ:, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ

2012-11-22

ਪੂਰੀ ਰਚਨਾ ਪੜ੍ਹੋ ਜੀ  

 
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ - ...

ਜੱਸ ਚਾਹਲ (ਕੈਲਗਰੀ): ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ 1 ਸਤੰਬਰ 2012 ਦਿਨ ਸ਼ਨਿੱਚਰਵਾਰ 2 ਵਜੇ ਕਾਊਂਸਲ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਦੇ ਹਾਲ ਵਿਚ ਹੋਈ। ਫੋਰਮ ਦੇ ਜਨਰਲ ਸਕੱਤਰ ਜੱਸ ਚਾਹਲ ਨੇ ਸਭਨੂੰ ਜੀ ਆਇਆਂ ਆਖਿਆ ਅਤੇ ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਅਤੇ ਜਨਾਬ ਸਬ੍ਹਾ ਸ਼ੇਖ਼ ਹੋਰਾਂ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

2012-09-12

ਪੂਰੀ ਰਚਨਾ ਪੜ੍ਹੋ ਜੀ  

 
ਡਾ. ਐਸ.ਐਸ. ਜੌਹਲ ਨੂੰ ਕੁਲਪਤੀ ਬਨਣ ਤੇ ਵਧਾਈਆਂ - ਸੁਰਿੰਦਰ ਕੈਲੇ.

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 
ਡਾ. ਐਸ.ਐਸ. ਜੌਹਲ ਨੂੰ ਕੁਲਪਤੀ ਬਨਣ ਤੇ ਵਧਾਈਆਂ


ਲੁਧਿਆਣਾ : 13 ਸਤੰਬਰ 
      ਬੱਧੀਜੀਵੀਆਂ ਅਤੇ ਸਾਹਿਤਕ ਹਲਕਿਆਂ ਨੂੰ ਇਹ ਜਾਣਕੇ ਬੜੀ ਖੁਸ਼ੀ ਹੋਵੇਗੀ ਕਿ ਪਦਮ ਭੂਸ਼ਣ, ਅੰਤਰ ਰਾਸ਼ਟਰੀ ਖੇਤੀਬਾੜੀ ਸ਼ਾਸ਼ਤਰੀ ਅਤੇ ਪ੍ਰਸਿੱਧ ਨੀਤੀਵਾਨ ਡਾ. ਐਸ. ਐਸ. ਜੌਹਲ ਨੂੰ ਭਾਰਤ ਦੇ ਰਾਸ਼ਟਰਪਤੀ ਵਲੋਂ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦਾ ਪਹਿਲੇ ਪੰਜ ਸਾਲਾਂ ਲਈ ਕੁਲਪਤੀ ਨਿਯੁਕਤ ਕੀਤਾ ਹੈ। ਡਾ: ਜੌਹਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਡਾ. ਜੌਹਲ ਖੇਤੀਬਾੜੀ ਲਾਗਤਾਂ ਅਤੇ ਮੁੱਲ ਨਿਰਧਾਰਤ ਕਰਨ ਵਾਲੇ ਕਮਿਸ਼ਨ ਦੇ ਚੇਅਰਮੈਨ, ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਭਾਰਤ ਦੇ ਚਾਰ ਪ੍ਰਧਾਨ ਮੰਤਰੀਆਂ ਦੇ ਆਰਥਿਕ ਨੀਤੀਆਂ ਦੇ ਸਲਾਹਕਾਰ, ਭਾਰਤੀ ਰਿਜ਼ਰਵ ਬੈਂਕ ਦੇ ਸਲਾਹਕਾਰ ਬੋਰਡ ਦੇ ਮੈਂਬਰ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। 
      ਡਾ.ਐਸ. ਐਸ. ਜੌਹਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਹੁਣ ਵੀ ਅਕਾਡਮੀ ਨੂੰ ਆਪਣੀ ਸੁਯੋਗ ਅਗਵਾਈ ਦੇ ਰਹੇ ਹਨ। ਇਨ•ਾਂ ਦੀ ਇਸ ਪ੍ਰਤਿਸ਼ਠਾ ਵਾਲੀ ਨਿਯੁਕਤੀ \'ਤੇ ਅਕਾਡਮੀ ਨੂੰ ਅਥਾਹ ਖੁਸ਼ੀ ਹੋਈ ਹੈ। ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ, ਡਾ. ਸੁਰਜੀਤ ਪਾਤਰ, ਕਾਰਜਕਾਰੀ ਪ੍ਰਧਾਨ ਡਾ. ਅਨੂਪ ਸਿੰਘ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ, ਸਾਰੇ ਮੀਤ ਪ੍ਰਧਾਨਾਂ, ਸਕੱਤਰਾਂ ਸ੍ਰੀ ਸੁਰਿੰਦਰ ਕੈਲੇ, ਇੰਜ. ਜਸਵੰਤ ਸਿੰਘ ਜ਼ਫ਼ਰ, ਡਾ. ਗੁਲਜ਼ਾਰ ਸਿੰਘ ਪੰਧੇਰ, ਅੰਤ੍ਰਿੰਗ ਬੋਰਡ ਦੇ ਮੈਂਬਰਾਨ ਅਤੇ ਅਕਾਡਮੀ ਦੇ ਸਮੂਹ ਮੈਂਬਰਾਂ ਨੇ ਡਾ. ਐਸ. ਐਸ. ਜੌਹਲ ਨੂੰ ਕੁਲਪਤੀ ਬਨਣ \'ਤੇ ਹਾਰਦਿਕ ਵਧਾਈਆਂ ਦਿੱਤੀਆਂ ਹਨ।

2012-09-13

ਪੂਰੀ ਰਚਨਾ ਪੜ੍ਹੋ ਜੀ  

 
ਸੇਵਾਮੁਕਤੀ ਦੇ ਮੌਕੇ ਤੇ ਪੰਜਾਬੀ ਵਿਭਾਗ ਵਿਖੇ ਵਿਦਾਇਗੀ ਸਮਾਗਮ ਆਯੋਜਤ - ਨਰਿੰਦਰ ਬਾਈਆ ਅਰਸ਼ੀ.

ਕੁਰੂਕਸ਼ੇਤਰ, 30 ਜੂਨ (ਨਿਸ਼ਾਨ ਸਿੰਘ ਰਾਠੌਰ) : ਕੁਰੂਕਸ਼ੇਤਰ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਅਤੇ ਪੰਜਾਬੀ ਸਾਹਿਤ ਖੇਤਰ ਦੇ ਪ੍ਰਸਿੱਧ ਸ਼ਾਇਰ ਡਾ. ਰਾਬਿੰਦਰ ਸਿੰਘ ਮਸਰੂਰ ਦੀ ਸੇਵਾਮੁਕਤੀ ਦੇ ਮੌਕੇ ਤੇ ਪੰਜਾਬੀ ਵਿਭਾਗ ਵਿਖੇ ਵਿਦਾਇਗੀ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਸਿਮਰਨ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰੋ. ਮਸਰੂਰ ਹੋਰਾਂ

2012-07-07

ਪੂਰੀ ਰਚਨਾ ਪੜ੍ਹੋ ਜੀ  

 

  ਵੈਬਸਾਇਟ ਸਾਂਭ ਸੰਭਾਲ : ਜਨਮੇਜਾ ਸਿੰਘ ਜੌਹਲ, ਫੋਨ 1-209-589-3367 (ਅਮਰੀਕਾ), 91-98159-45018 (ਭਾਰਤ)